ਸੁਪਰੀਮ ਕੋਰਟ ਦਾ ਇਤਿਹਾਸਕ ਫੈਸਲਾ: ਹੁਣ ਹਰ ਗ੍ਰਿਫ਼ਤਾਰ ਵਿਅਕਤੀ ਨੂੰ ਆਪਣੇ ਵਿਰੁੱਧ ਕਾਰਵਾਈ ਦਾ ਪੂਰਾ ਕਾਰਨ ਦੱਸਣਾ ਲਾਜ਼ਮੀ
ਪੁਲਿਸ ਹੁਣ ਗ੍ਰਿਫ਼ਤਾਰੀ ਦੇ ਸਮੇਂ ਲਿਖਿਤ ਰੂਪ ਵਿੱਚ ਕਾਰਨ ਦੱਸੇਗੀ, ਉਹ ਵੀ ਵਿਅਕਤੀ ਦੀ ਆਪਣੀ ਭਾਸ਼ਾ ਵਿੱਚ ਨਵੀਂ ਦਿੱਲੀ, ਸੁਪਰੀਮ ਕੋਰਟ ਬੈਂਚ — ਭਾਰਤ ਦੀ ਸਭ ਤੋਂ ਉੱਚੀ ਅਦਾਲਤ ਨੇ ਇੱਕ ਇਤਿਹਾਸਕ ਫੈਸਲਾ ਜਾਰੀ ਕਰਦਿਆਂ ਨਾਗਰਿਕ ਅਧਿਕਾਰਾਂ ਦੀ ਸੁਰੱਖਿਆ ਅਤੇ ਪੁਲਿਸ ਪ੍ਰਸ਼ਾਸਨ ਵਿਚ ਪਾਰਦਰਸ਼ਤਾ ਨੂੰ ਹੋਰ ਮਜ਼ਬੂਤ ਕੀਤਾ ਹੈ। ਹੁਣ ਜਦੋਂ ਵੀ ਕਿਸੇ ਵਿਅਕਤੀ ਨੂੰ…
