ਕਰੋਨਾ ਦੇ ਮੱਦੇਨਜ਼ਰ ਸਰਕਾਰ ਵੱਲੋਂ ਲਾਈ ਗਈ ਤਾਲਾਬੰਦੀ ਦੌਰਾਨ ਕੁਝ ਹੋਰ ਦੁਕਾਨਾਂ ਨੂੰ ਖੋਲ੍ਹਣ ਦੀ ਮਿਲੀ ਪ੍ਰਵਾਨਗੀ
ਅੰਮ੍ਰਿਤਸਰ ਵਿੱਚ ਪੁਲੀਸ ਅਧਿਕਾਰੀ ਦੁਕਾਨਦਾਰਾਂ ਨੂੰ ਤਾਲਾਬੰਦੀ ਸਬੰਧੀ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਲਈ ਆਖਦੇ ਹੋਏ। ਕਰੋਨਾ ਦੇ ਮੱਦੇਨਜ਼ਰ ਸਰਕਾਰ ਵੱਲੋਂ ਲਾਈ ਗਈ ਤਾਲਾਬੰਦੀ ਦੌਰਾਨ ਕੁਝ ਹੋਰ ਦੁਕਾਨਾਂ ਨੂੰ ਖੋਲ੍ਹਣ ਦੀ ਮਿਲੀ ਪ੍ਰਵਾਨਗੀ ਤੋਂ ਬਾਅਦ ਵੱਖ ਵੱਖ ਇਲਾਕਿਆਂ ਵਿੱਚ ਕਰਿਆਨਾ, ਡੇਅਰੀ ਵਸਤਾਂ, ਦਵਾਈਆਂ ਦੀਆਂ ਦੁਕਾਨਾਂ, ਮੋਬਾਈਲ ਰਿਪੇਅਰ, ਖਾਦਾਂ ਤੇ ਬੀਜਾਂ ਦੀਆਂ ਦੁਕਾਨਾਂ, ਆਟੋ ਰਿਪੇਅਰ ਦੀਆਂ […]